Install App
Login
HOME
Delhi
Haryana
Uttar Pradesh
Bihar
Chhattisgarh
Madhya Pradesh
Rajasthan
Jharkhand
Himachal Pradesh
Uttarakhand
Punjab
Andhra Pradesh
Telangana
Tamil Nadu
Karnataka
Maharashtra
Assam
West Bengal
Tripura
Gujarat
Odisha
Kerala
Jansamasya
News
Maharashtra
Bjp
National
Police
Bihar
India
रेलवे
Coronavirus
कांग्रेस
बीजेपी
Congress
Modi
Delhi
Viral
Dm
Rajasthan
Bollywood
Patna
Breakingnews
Narendramodi
Madhya_pradesh
उत्तरप्रदेश
Pmmodi
Rahulgandhi
Uttarpradesh
Haryana
Uttarakhand
जिलाधिकारी
usr00781706
Batala, Gurdaspur
| Jul 19, 2026
MORE NEWS
ਸਾਵਨ ਦੇ ਪਹਿਲੇ ਸੋਮਵਾਰ ਸ਼੍ਰੀ ਅਚਲੇਸ਼ਵਰ ਧਾਮ ਚ ਲੱਗੀ ਭਾਰੀ ਰੌਣਕਾਂ... #jaimahakal
Batala, Gurdaspur | Jul 21, 2026
Batala, Gurdaspur | Jul 20, 2026
ਬਟਾਲਾ ਦੇ ਪਿੰਡ ਲੋਹ ਚੱਪ ਚ ਇਕ ਸੈਲਰ ਤੇ ਬ/ਦ/ਮਾ/ਸ਼ਾਂ ਕੀਤੀ ਤਾ/ਬ/ੜ/ਤੋ/ੜ ਫਾ/ਇ/ਰਿੰ/ਗ, ਮਾਮਲਾ 1 ਕਰੋੜ ਦੀ ਫਿ/ਰੌ/ਤੀ ਦਾ
Batala, Gurdaspur | Jul 20, 2026
ਕਾਦੀਆਂ,AAP ਹਲਕਾ ਇੰਚਾਰਜ ਸ੍ਰ ਗੁਰਇਕਬਾਲ ਸਿੰਘ ਮਾਹਲ, ਪ੍ਰਤਾਪ ਬਾਜਵਾ ਤੇ ਵਰੇ ਕਿਹਾ ਧੱਕਾ ਇਹ ਆਪ ਕਰਦੇ ਬੂਥ ਕੈਪਚਰਿੰਗ ਇਹ ਕਰਦੇ ਰਹੇ, ਮੈਂ ਤਾਂ ਕਿਸੇ ਨੂੰ ਜੀ ਤੋਂ ਸਿਵਾਏ ਬੋਲਿਆ ਨਹੀਂ ਅੱਜ ਤੱਕ
Batala, Gurdaspur | Jul 20, 2026
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 28 ਵਿਖੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ-ਮੇਅਰ ਭੁਪਿੰਦਰ ਸਿੰਘ ਬਾਜਵਾ ਬਟਾਲਾ, 20 ਜੁਲਾਈ (ਨਰਿੰਦਰ ਕੌਰ ਪੁਰੇਵਾਲ, ਰਿੰਕੂ ਰਾਜਾ)ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਜਿਸਦੇ ਚੱਲਦਿਆਂ ਵਾਰਡ ਨੰਬਰ 28 ਵਿਖੇ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
Batala, Gurdaspur | Jul 20, 2026