ਅਕਾਲੀ ਉਮੀਦਵਾਰ ਜਗਸੀਰ ਸਿੰਘ ਸਿੱਧੂ (ਸੀਰੂ) ਨੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਹੋ ਕੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਤੋਂ ਲਿਆ ਆਸ਼ੀਰਵਾਦਕ #singlasuperfastnews