Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow

ਰੋਪੜ ਵਿੱਚ ਕਾਂਗਰਸ ਨੂੰ ਵੱਡਾ ਝੱਟਕਾ।। ਵਾਰਡ ਨੰਬਰ 15 ਤੋਂ ਸਾਬਕਾ ਕੌਂਸਲਰ ਪੂਨਮ ਕੱਕੜ (ਕਾਂਗਰਸ) ਦੇ ਸਪੁੱਤਰ ਤੇ ਰੋਪੜ ਦੇ ਨਾਮਵਰ ਕਾਰੋਬਾਰੀ, ਸਮਾਜ ਸੇਵੀ ਅਤੇ ਨੌਜਵਾਨ ਆਗੂ ਹਿਮਾਂਸ਼ੂ ਕੱਕੜ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਜਿਲਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਰਵਾਇਆ ਸ਼ਾਮਿਲ।।

Rup Nagar, Rupnagar | Jul 23, 2026
ਰੋਪੜ ਵਿੱਚ ਕਾਂਗਰਸ ਨੂੰ ਵੱਡਾ ਝੱਟਕਾ।। ਵਾਰਡ ਨੰਬਰ 15 ਤੋਂ ਸਾਬਕਾ ਕੌਂਸਲਰ ਪੂਨਮ ਕੱਕੜ (ਕਾਂਗਰਸ) ਦੇ ਸਪੁੱਤਰ ਤੇ ਰੋਪੜ ਦੇ ਨਾਮਵਰ ਕਾਰੋਬਾਰੀ, ਸਮਾਜ ਸੇਵੀ ਅਤੇ ਨੌਜਵਾਨ ਆਗੂ ਹਿਮਾਂਸ਼ੂ ਕੱਕੜ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਜਿਲਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਰਵਾਇਆ ਸ਼ਾਮਿਲ।। - Rup Nagar News