*ਗੁਰਮਤਿ ਮਿਸ਼ਨ*ਹੁਕਮਨਾਮਾ ਸਾਹਿਬ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
*ਹਾੜ ਮਹੀਨੇ ਦੀ ਸੰਗਰਾਂਦ ਦੀ ਲਖ ਲਖ ਵਧਾਈ*
*ਗੁਰਮਤਿ ਮਿਸ਼ਨ ਕਲਚਰਲ ਐਂਡ ਵੈਲਫ਼ੇਅਰ ਫਾਊਂਡੇਸ਼ਨ*9755884666,8839382828*
Durg, Durg | Jun 15, 2026