ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ Mad Sandhu ਦੇ ਕਤਲ ਤੋਂ ਬਾਅਦ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ, ਜਿਸ ਵਿੱਚ Goldy Dhillon ਅਤੇ Jagga Tarn Taran ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ।
, ਪੁਲਿਸ ਵੱਲੋਂ ਇਸ ਦਾਅਵੇ ਦੀ ਅਧਿਕਾਰਤ ਪੁਸ਼ਟੀ ਹਾਲੇ ਸਾਹਮਣੇ ਨਹੀਂ ਆਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ CCTV ਸਮੇਤ ਹੋਰ ਸੁਰਾਗਾਂ ਦੀ ਜਾਂਚ ਜਾਰੀ ਹੈ।
#MadSandhu #AmritsarNews
Sunam, Sangrur | Oct 4, 2026