ਰਾਜਾ ਵੜਿੰਗ ਦਾ ਵੱਡਾ ਬਿਆਨ!SC ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਕੀਤਾ ਇਨਕਾਰ, ਕਿਹਾ “ਮੈਂ ਸੰਵਿਧਾਨਕ ਅਹੁਦਿਆਂ ਦਾ ਸਨਮਾਨ ਕਰਦਾ ਹਾਂ, ਪਰ ਇਸ ਤਰੀਕੇ ਨਾਲ ਪੇਸ਼ੀ ਦੀ ਲੋੜ ਨਹੀਂ।ਪੰਜਾਬ ਦੀ ਸਿਆਸਤ ਵਿੱਚ ਇਕ ਹੋਰ ਵੱਡਾ ਮੋੜ! ਰਾਜਾ ਵੜਿੰਗ ਨੇ SC ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰਦਿਆਂ ਆਪਣਾ ਪੱਖ ਰੱਖਿਆ। ਇਸ ਮਾਮਲੇ ’ਤੇ ਤੁਹਾਡੀ ਕੀ ਰਾਏ ਹੈ? ਕਮੈਂਟ ਕਰਕੇ ਦੱਸੋ