ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀਆਂ ਜਨ-ਹਿੱਤ ਨੀਤੀਆਂ ਅਤੇ ਵਿਕਾਸ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ 'ਆਪ' ਦੇ ਤਿੰਨ ਪ੍ਰਮੁੱਖ ਵਿਧਾਇਕ—ਹਰਮੀਤ ਸਿੰਘ ਪਠਾਨਮਾਜਰਾ ਜੀ, ਚੇਤਨ ਸਿੰਘ ਜੌੜਾਮਾਜਰਾ ਜੀ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਜੀ ਨੇ ਭਾਜਪਾ ਪੰਜਾਬ ਇੰਚਾਰਜ ਸ਼੍ਰੀ ਸਤੀਸ਼ ਪੁਨੀਆ ਜੀ ਅਤੇ ਭਾਜਪਾ ਪੰਜਾਬ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋ ਜੀ ਦੀ ਯੋਗ ਅਗਵਾਈ ਹੇਠ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਭਾਜਪਾ ਪਰਿਵਾਰ ਵਿੱਚ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਹੈ।