30 ਹਜ਼ਾਰ ਰੁਪਏ ਰਿਸ਼-ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼-ਟਾਚਾਰ ਵਿ-ਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼.ਵਤ ਲੈਂਦੇ ਰੰ.ਗੇ ਹੱ.ਥੀਂ ਕਾਬੂ ਕੀਤਾ ਹੈ।
#talwandisabokhabar