RE-ELECTION ਵਾਰਡ ਨੰਬਰ 2 ਨਗਰ ਕੌਂਸਲ ਬਾਘਾ ਪੁਰਾਣਾ ਅਜਾਦ ਹੋ ਕੇ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਨ ਵਾਲੇ ਕਰਮਜੀਤ ਸਿੰਘ ਵਲੋਂ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਸਿੱਧੂ (ਸੀਰੂ) ਦੇ ਹੱਕ ਵਿੱਚ ਸਮਰਥਨ ਦੇਣ ਦਾ ਐਲਾਨ #singlasuperfastnews #baghapurana #reelection #Municipal #punjab