Public App Logo
Jansamasya
News
Bjp
National
Police
Bihar
India
कांग्रेस
Gujarat
Accident
Congress
Modi
Delhi
Viral
मारपीट
Jharkhand
Breakingnews
Narendramodi
Nitishkumar
Madhya_pradesh
Nsui
Madhyapradesh
Pmmodi
Rahulgandhi
Uttarpradesh
Haryana
Cricket
Lucknow
Uttarakhand
Crimenews

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ। ਮੁਲਾਕਾਤ ਦੌਰਾਨ ਫਾਜ਼ਿਲਕਾ ਹਲਕੇ ਦੇ ਵਿਕਾਸ ਅਤੇ ਇਲਾਕੇ ਦੀ ਰਾਜਨੀਤੀ ਬਾਰੇ ਹੋਈ ਵਿਚਾਰ ਚਰਚਾ। ........ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਫਾਜ਼ਿਲਕਾ ਹਲਕੇ ਦੇ ਵਿਕਾਸ ਬਾਰੇ ਚਰਚਾ ਕੀਤੀ ਗਈ।ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੀ ਉਨ੍ਹਾਂ ਦੇ ਫਾਜ਼ਿਲਕਾ ਹਲਕੇ ਦਾ ਵਿਕਾਸ ਸ਼ੁਰੂ ਹੋਇਆ ਹੈ। ਇਸ ਦੌਰਾਨ ਸਵਨਾ ਨੇ ਦੱਸਿਆ ਕਿ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਸੁਵਿਧਾਵਾਂ ਨੂੰ ਦਿਨ ਰਾਤ ਮਿਹਨਤ ਕਰਕੇ ਘਰ ਘਰ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ ਜਾਵੇ।ਤਾਂਕਿ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਕੋਈ ਵੀ ਵਾਂਝਾ ਨਾ ਰਹਿ ਸਕੇ।ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਵੀ ਪੰਜਾਬ ਦੇ ਬਾਰਡਰ ਪੱਟੀ ਦੇ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜਮੀਨਾਂ ਨੂੰ ਪੱਕਾ ਕਰਨ ਬਾਰੇ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ ਚਰਚਾ ਕੀਤੀ। Narinderpal Singh Sawna

Fazilka, Fazilka | Aug 5, 2026
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ। ਮੁਲਾਕਾਤ ਦੌਰਾਨ ਫਾਜ਼ਿਲਕਾ ਹਲਕੇ ਦੇ ਵਿਕਾਸ ਅਤੇ ਇਲਾਕੇ ਦੀ ਰਾਜਨੀਤੀ ਬਾਰੇ ਹੋਈ ਵਿਚਾਰ ਚਰਚਾ। ........ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਫਾਜ਼ਿਲਕਾ ਹਲਕੇ ਦੇ ਵਿਕਾਸ ਬਾਰੇ ਚਰਚਾ ਕੀਤੀ ਗਈ।ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੀ ਉਨ੍ਹਾਂ ਦੇ ਫਾਜ਼ਿਲਕਾ ਹਲਕੇ ਦਾ ਵਿਕਾਸ ਸ਼ੁਰੂ ਹੋਇਆ ਹੈ। ਇਸ ਦੌਰਾਨ ਸਵਨਾ ਨੇ ਦੱਸਿਆ ਕਿ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਸੁਵਿਧਾਵਾਂ ਨੂੰ ਦਿਨ ਰਾਤ ਮਿਹਨਤ ਕਰਕੇ ਘਰ ਘਰ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ ਜਾਵੇ।ਤਾਂਕਿ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਕੋਈ ਵੀ ਵਾਂਝਾ ਨਾ ਰਹਿ ਸਕੇ।ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਵੀ ਪੰਜਾਬ ਦੇ ਬਾਰਡਰ ਪੱਟੀ ਦੇ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜਮੀਨਾਂ ਨੂੰ ਪੱਕਾ ਕਰਨ ਬਾਰੇ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ ਚਰਚਾ ਕੀਤੀ। Narinderpal Singh Sawna - Fazilka News