ਦੀ ਦਮਦਮਾ ਸਾਹਿਬ ਬਹੁਮਤ ਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿਟਡ ਤਲਵੰਡੀ ਸਾਬੋ ਦੀ ਚੋਣ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸਰਾਂ ਜੇਤੂ ਰਹੇ, ਜਿਨਾਂ ਨੇ ਵੋਟਰਾਂ ਦੇ ਨਾਲ ਨਾਲ ਹਲਕੇ ਦੇ ਵਿਧਾਇਕ ਬਲਜਿੰਦਰ ਕੌਰ ਅਤੇ ਨਗਰ ਕੌਂਸਲ ਪ੍ਰਧਾਨ ਬੀਬੀ ਕੁਲਵੀਰ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
#talwandisabokhabar #PunjabSarkar