Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਠਿੰਡਾ ਵਿੱਚ ਵੱਖ-ਵੱਖ ਸਕੀਮਾਂ ਦਾ ਲਿਆ ਜਾਈਜਾ, ਕੇਂਦਰ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਨਾ ਪੁੱਜਣ ਕਾਰਨ ਅਧਿਕਾਰੀਆਂ ਦੀ ਲਗਾਈ ਕਲਾਸ, ਭੁੱਚੋ ਵਿਖੇ ਦੌਰੇ 'ਚ ਉਹ ਕਰੀਬ 100 ਪਰਿਵਾਰਾਂ ਨੂੰ ਮਿਲੇ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਿਦਾਇਤ ਕੀਤੀ ਇਨ੍ਹਾਂ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾ ਕੇ ਦੇਣ ਸਬੰਧੀ ਰਿਪੋਰਟ ਅਗਲੇ 10 ਦਿਨਾਂ ਚ ਕਮਿਸ਼ਨ ਕੋਲ ਜਮ੍ਹਾ ਕਰਵਾਈ ਜਾਵੇ।ਇਸੇ ਤਰ੍ਹਾਂ ਰਾਮਪੁਰਾ ਫੂਲ ਵਿਖੇ ਮਰੇ ਜਾਨਵਰਾਂ ਨੂੰ ਚੁੱਕਣ ਸਬੰਧੀ ਸਹੂਲਤ ਦੇਣ ਲਈ ਇਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਜਮ੍ਹਾ ਕਰਵਾਉਣ ਸਬੰਧੀ ਹਿਦਾਇਤ ਵੀ ਕੀਤੀ ਗਈ, #talwandisabokhabar #bathindanews