Public App Logo
Jansamasya
News
पुलिस
Maharashtra
Bjp
National
Police
Bihar
कांग्रेस
Congress
Modi
Delhi
Viral
Crime
Up
अमित_शाह
Bollywood
Breakingnews
Narendramodi
Madhya_pradesh
Pmmodi
Rahulgandhi
यूपी
Uttarpradesh
Haryana
Cricket
Lucknow
Uttarakhand
Sambalpur
Crimenews

*gurmat mission**ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-650, 15 ਜੂਨ 2026* *ਸਲੋਕੁ ਮਃ ੩ ॥* *ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥* ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; *ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥* ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ । *ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥* ਉਹ ਮਨੁੱਖ ਪੜਿ੍ਹਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, *ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥* ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, *ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥* ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । *ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥* ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧। *ਮਃ ੩ ॥* *ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥* ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); *ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥* ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ । *ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥* ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । *ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥* ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨। *ਪਉੜੀ ॥* *ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥* ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। *ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥* ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। *ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥* ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। *ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥* ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। *ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥* ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥ *ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ* 🙏

Durg, Durg | Jun 15, 2026

MORE NEWS

Durg Patel Chowk ✖️ Helmet Chowk ✔️

#hamar_durg #durg #helmetchowk #patelchowkdurg

Durg Patel Chowk ✖️ Helmet Chowk ✔️ #hamar_durg #durg #helmetchowk #patelchowkdurg

Durg, Durg | Jun 24, 2026

Bhilai ke Viral Vada Pav Wala ka Bomboloni 

#hamar_durg #bhilai #bhilaians #streetfood #strugglestory

Bhilai ke Viral Vada Pav Wala ka Bomboloni #hamar_durg #bhilai #bhilaians #streetfood #strugglestory

Durg, Durg | Jun 24, 2026

जनदर्शन में कलेक्टर श्री अभिजीत सिंह ने आमजनों की समस्याएं सुनीं और संबंधित विभागों को त्वरित निराकरण के निर्देश दिए। आज कुल 140 आवेदन प्राप्त हुए, जिनमें भूमि सीमांकन, आवासीय पट्टा, प्रधानमंत्री आवास, सीसी रोड निर्माण, आर्थिक सहायता एवं अन्य जनसमस्याएं शामिल रहीं।

पट्टे की भूमि का चिन्हांकन कर कब्जा दिलाने की मांग, फोरलेन सड़क निर्माण में एक समान मानक से नापजोख कराने का आवेदन तथा क्षेत्र में पालतू कुत्तों से उत्पन्न समस्या जैसे मामलों पर कलेक्टर ने तत्काल संज्ञान लेते हुए संबंधित अधिकारियों को आवश्यक कार्रवाई के निर्देश दिए।

#जनदर्शन #दुर्ग #CollectorDurg #GoodGovernance #PublicGrievanceRedressal

जनदर्शन में कलेक्टर श्री अभिजीत सिंह ने आमजनों की समस्याएं सुनीं और संबंधित विभागों को त्वरित निराकरण के निर्देश दिए। आज कुल 140 आवेदन प्राप्त हुए, जिनमें भूमि सीमांकन, आवासीय पट्टा, प्रधानमंत्री आवास, सीसी रोड निर्माण, आर्थिक सहायता एवं अन्य जनसमस्याएं शामिल रहीं। पट्टे की भूमि का चिन्हांकन कर कब्जा दिलाने की मांग, फोरलेन सड़क निर्माण में एक समान मानक से नापजोख कराने का आवेदन तथा क्षेत्र में पालतू कुत्तों से उत्पन्न समस्या जैसे मामलों पर कलेक्टर ने तत्काल संज्ञान लेते हुए संबंधित अधिकारियों को आवश्यक कार्रवाई के निर्देश दिए। #जनदर्शन #दुर्ग #CollectorDurg #GoodGovernance #PublicGrievanceRedressal

Durg, Chhattisgarh | Jun 24, 2026