ਬਠਿੰਡਾ: ਟੀਚਰ ਹੋਮ ਵਿਖੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦਿਵਾਉਣ 'ਚ ਸਹਾਈ ਹੋਣ ਵਾਲੇ ਮੁਲਾਜਮਾਂ ਨੂੰ ADC ਨੇ ਕੀਤਾ ਸਨਮਾਨਿਤ
ਬਠਿੰਡਾ ਦੇ ਟੀਚਰ ਹੋਣ ਵਿਖੇ ਆਤਮ ਪ੍ਰਕਾਸ਼ ਸੰਸਥਾ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਵਾਉਣ ਦੇ ਵਿੱਚ ਸਹਾਈ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ ਏਡੀਸੀ ਪੂਨਮ ਸਿੰਘ ਵੱਲੋਂ ਇਸ ਦੇ ਵਿੱਚ ਸ਼ਿਰਕਤ ਕੀਤੀ ਗਈ