ਰਾਮਪੁਰਾ ਫੂਲ: ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਪੁੱਜੇ ਐਮ ਐਲ ਏ ਬਲਕਾਰ ਸਿੰਘ ਸਿੱਧੂ
ਰਾਮਪੁਰਾ ਫੂਲ ਤੋ ਐਮਐਲਏ ਬਲਕਾਰ ਸਿੰਘ ਸਿੱਧੂ ਵੱਲੋਂ ਅੱਜ ਅਨਾਜ ਮੰਡੀ ਵਿਖੇ ਪੁੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਹੈ ਅਤੇ ਦੂਜੇ ਪਾਸੇ ਮੰਡੀ ਦਾ ਦੌਰਾ ਕੀਤਾ ਗਿਆ ਹੈ ਜਿੱਥੇ ਕਿਤੇ ਕਮੀ ਪਾਈ ਗਈ ਹੈ ਉਸ ਨੂੰ ਪੂਰਾ ਕਰਨ ਦੀ ਦਿਸ਼ਾ ਨਿਰਦੇਸ਼ ਵੀ ਮੰਡੀਆਂ ਅਧਿਕਾਰੀਆਂ ਨੂੰ ਦਿੱਤੇ ਗਏ ਹਨ।