ਲੁਧਿਆਣਾ ਪੂਰਬੀ: ਬਾਲ ਸਿੰਘ ਨਗਰ ਵਿੱਚ ਦੋ ਧਿਰਾਂ ਵਿੱਚ ਹੋਈ ਲੜਾਈ, ਕਈ ਲੋਕ ਜ਼ਖਮੀ, ਪੁਲਿਸ ਦੀ ਕਾਰਵਾਈ ਤੋਂ ਨਾ ਖੁਸ਼ ਲੋਕਾਂ ਨੇ ਕੀਤਾ ਧਰਨਾ ਪ੍ਰਦਰਸ਼ਨ
ਬਾਲ ਸਿੰਘ ਨਗਰ ਵਿੱਚ ਦੋ ਧਿਰਾਂ ਵਿੱਚ ਹੋਈ ਲੜਾਈ, ਕਈ ਲੋਕ ਜ਼ਖਮੀ, ਪੁਲਿਸ ਦੀ ਕਾਰਵਾਈ ਤੋਂ ਨਾ ਖੁਸ਼ ਲੋਕਾਂ ਨੇ ਕੀਤਾ ਧਰਨਾ ਪ੍ਰਦਰਸ਼ਨ ਅੱਜ 4 ਵਜੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਦੇ ਬਾਲ ਸਿੰਘ ਨਗਰ ਦੇਰ ਰਾਤ 2 ਧਿਰਾਂ ਵਿੱਚ ਝਗੜਾ ਹੋ ਗਿਆ ਸੀ। ਜਿਸ ਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਮਿਲੀ ਅਤੇ ਮੌਕੇ ਤੇ ਪਹੁੰਚ ਕੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਅਤੇ ਇਸ ਦੌਰਾਨ ਪੁਲਿਸ ਵੱਲੋਂ ਦੋਨਾਂ ਧੀਰ