ਬਠਿੰਡਾ: ਬਠਿੰਡਾ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ
ਬਠਿੰਡਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਡੀਆਈਜੀ ਹਰਜੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੁਲਿਸ ਜਵਾਨਾਂ ਨੂੰ ਦੇਸ਼ ਦੀ ਸੇਵਾ ਅਤੇ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਦਿਵਾਇਆ ਗਿਆ।