ਨਕੋਦਰ: ਨੂਰਮਹਿਲ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਸ਼ੋਭਾ ਯਾਤਰਾ
ਨੂਰਮਹਿਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸੰਗਤਾਂ ਨਾਲ ਸ਼ਮੂਲੀਅਤ ਕੀਤੀ।