ਮਾਨਸਾ: ਥਾਣਾ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ 45 ਕੈਪਸੂਲ ਸਮੇਤ ਕੀਤਾ ਮਾਮਲਾ ਦਰਜ
Mansa, Mansa | Sep 15, 2025 ਜਾਣਕਾਰੀ ਦਿੰਦਿਆਂ ਹੌਲਦਾਰ ਗੁਰਜੀਤ ਸਿੰਘ ਨੇ ਕਿਹਾ ਕਿ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਗੁਰਪ੍ਰੀਤ ਸਿੰਘ ਉਰਫ ਗਗਨੀ ਪੁੱਤਰ ਗੁਰਮੇਲ ਸਿੰਘ ਵਾਸੀ ਧਿੰਗੜ ਨੂੰ ਪੈਟਰੋਲ ਪੰਪ ਬਹਿਣੀਵਾਲ ਤੋਂ ਕਾਬੂ ਕਰ 45 ਕੈਪਸੂਲ ਸਮੇਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ