ਖਰੜ: ਮੁੱਲਾਪੁਰ ਗਰੀਬਦਾਸ ਵਿਖੇ ਅੰਗੀਠੀ ਬਾਲ ਕੇ ਸੁੱਤਾ ਪਿਆ ਸੀ ਪਰਿਵਾਰ, ਦਮ ਘੁੱਟਣ ਕਾਰਨ ਡੇਢ ਸਾਲ ਦੇ ਬੱਚੇ ਸਮੇਤ ਮਾਂ ਦੀ ਮੌਤ
ਮੁੱਲਾਪੁਰ ਗਰੀਬਦਾਸ ਵਿਖੇ ਇੱਕ ਕੋਠੀ ਦੇ ਸਰਵੈਂਟ ਕੁਆਟਰ ਵਿੱਚ ਕੋਲਿਆਂ ਵਾਲੀ ਅੰਗੀਠੀ ਬਾਲ ਕੇ ਸੁੱਤੇ ਪਏ ਇੱਕ ਪਰਿਵਾਰ ਦੇ ਡੇਢ ਸਾਲ ਦੇ ਬੱਚੇ ਅਤੇ ਉਸਦੀ ਮਾਂ ਦੀ ਦਮ ਘੁਟਨ ਨਾਲ ਮੌਤ ਹੋ ਗਈ ਜਦਕਿ ਬੱਚੇ ਦੇ ਪਿਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।