ਮਲੋਟ: ਤਨਖਾਹ ਵਧਣ ਮਿਮਿਟ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਜੀਤ ਕੌਰ ਦਾ ਕੀਤਾ ਧੰਨਵਾਦ
ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਿਮਿਟ ਮਲੋਟ ਵਿਖੇ ਸਮੈਸਟਰ ਆਧਾਰ ਤੇ ਕੰਮ ਕਰ ਰਹੇ ਅਧਿਆਪਕਾਂ ਦੀ ਤਨਖਾਹ ਵਿੱਚ ਪੰਜਾਬ ਸਰਕਾਰ ਦੁਆਰਾ ਵਾਧਾ ਕੀਤੇ ਜਾਣ ਕਰਕੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ l ਇਸ ਬਾਬਤ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੰਸਥਾ ਵਿਖੇ ਜੋ ਸਟਾਫ ਮੈਂਬਰ ਸਮੈਸਟਰ ਆਧਾਰ ਤੇ ਆਪਣੀਆਂ ਸੇਵਾਵਾਂ ਦਿੰਦੇ ਆ ਰਹੇ ਹਨ ਉਹਨਾਂ ਦੀ ਮੁੱਖ ਮੰਗ ਸੀ ਕਿ ਉਹਨਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤ