Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
North_east_delhi
Nagaland
East_delhi
West_delhi
Notoadulteration
Bipinrawat
Railone
North_west_delhi
���िश्व_जल_दिवस
Thodadhyanse
Educationforall
Cds
Worldwaterday
Railsafety
Chaitranavratri
Smartrailyatri
Indianrailway
Railinfra4jharkhand
Safetyfirst
No video available

ਮੋਗਾ: ਪਿੰਡ ਚੀਮਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ

Moga, Moga | Apr 9, 2024
ਪਿੰਡ ਚੀਮਾ ਦੇ ਰਹਿਣ ਵਾਲੇ ਦੋ ਵਿਅਕਤੀ ਦੇਰ ਰਾਤ ਜਲਾਲਾਬਾਦ ਤੋਂ ਆਪਣੇ ਪਿੰਡ ਚੀਮਾ ਆ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਦਾ ਮੋਟਰਸਾਈਕਲ ਟਰਾਲੀ ਨਾਲ ਟਕਰਾ ਗਿਆ। ਹਾਦਸੇ ਦੌਰਾਨ ਨਾਲ ਦੋਹਾਂ ਦੀ ਮੌਤ ਹੋ ਗਈ ਤੇ ਐੱਸਐੱਸਐਫ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ।