ਮੋਰਿੰਡਾ: ਮੜੌਲੀ ਕਲਾਂ ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ ਸਰਵੇ: ਲੋਕਾਂ ਨੂੰ ਕੀਤਾ ਜਾਗਰੂਕ
ਸੈਕਟਰ ਮੜੌਲੀ ਕਲਾਂ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਦੀ ਰੋਕਥਾਮ ਲਈ ਸਰਵੇ ਕੀਤਾ। ਟੀਮ ਨੇ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਡੇਂਗੂ ਤੋਂ ਬਚਾਅ ਲਈ ਸਾਵਧਾਨੀ ਵਰਤਣ ਦੀ ਅਪੀਲ ਕੀਤੀ।