ਬਠਿੰਡਾ: ਰਾਜਿੰਦਰਾ ਕਾਲਜ ਦੇ ਬਾਹਰ ਯੂਪੀ ਵਿੱਚ ਚਾਰ ਸਾਲਾਂ ਦੀ ਬੱਚੀ ਨਾਲ ਹੋਏ ਰੇਪ ਦੇ ਵਿਰੋਧ ਦੇ ਵਿੱਚ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ
ਯੂਪੀ ਵਿਖੇ ਚਾਰ ਸਾਲਾਂ ਦੇ ਬੱਚੇ ਨਾਲ ਹੋਏ ਰੇਪ ਦੇ ਵਿਰੋਧ ਦੇ ਵਿੱਚ ਅੱਜ ਗੌਰਮੈਂਟ ਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਇੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੰਗ ਕੀਤੀ ਗਈ ਕਿ ਰੇਪ ਕਰਨ ਵਾਲੇ ਵਿਅਕਤੀਆਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾਵੇ।