ਫ਼ਿਰੋਜ਼ਪੁਰ: ਸ਼ਹੀਦ ਊਧਮ ਸਿੰਘ ਚੌਂਕ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 100 ਗ੍ਰਾਮ ਹੈਰੋਨ ਇੱਕ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ
ਸ਼ਹੀਦ ਊਧਮ ਸਿੰਘ ਚੌਂਕ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 100 ਗ੍ਰਾਮ ਹੈਰੋਇਨ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ ਅੱਜ ਸ਼ਾਮ 6 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਕੀਤੀ ਗਈ।