ਸੰਗਰੂਰ: ਪ੍ਰਾਈਵੇਟ ਸਾਈਲੋ ਨੂੰ ਸਰਕਾਰੀ ਕੇਂਦਰ ਘੋਸ਼ਿਤ ਕਰਨਾ ਕਿਸਾਨਾਂ ਨੂੰ ਖਤਮ ਕਰਨ ਦੀ ਕੋਸ਼ਿਸ਼- ਝੂੰਦਾਂ, ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ
ਸੰਗਰੂਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਾਈਲੋ ਨੂੰ ਸਰਕਾਰੀ ਖਰੀਦ ਕੇਂਦਰ ਘੋਸ਼ਿਤ ਕਰਨਾ ਪੰਜਾਬ ਵਿੱਚ ਫਸਲਾਂ ਦੇ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਖਤਮ ਕਰਨ ਦੀ ਅਤੇ ਕਿਸਾਨਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।