ਪਾਇਲ: ਰਾਜਗੜ੍ਹ ਵਿਖੇ ਸ਼ੱਕੀ ਹਾਲਾਤਾਂ ਵਿੱਚ ਹੋਟਲ ਵਿੱਚ ਕੰਮ ਕਰਨ ਵਾਲੇ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ
Payal, Ludhiana | Aug 19, 2025 ਸ਼ੱਕੀ ਹਾਲਾਤਾਂ ਵਿੱਚ ਹੋਟਲ ਵਿੱਚ ਕੰਮ ਕਰਨ ਵਾਲੇ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ , ਪੈਸੇ ਦੇ ਵਿਵਾਦ ਨਾਲ ਹੋਈ ਸੀ ਬਹਿਸ ਅੱਜ 5 ਵਜੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਐਸਐਚ ਓ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਕੱਲ ਰਾਤ ਨਿਜੀ ਹੋਟਲ ਦੇ ਸਟਾਫ ਵਿੱਚ ਕੰਮ ਕਰਨ ਵਾਲੇ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਸਲਾਮ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿਸ ਤੋਂ ਬਾਅਦ ਉਹ ਮੌਕੇ