ਫਿਲੌਰ: ਗੁਰਾਇਆ ਦੇ ਵਾਰਡ ਨੰਬਰ ਚਾਰ ਅਤੇ ਪੰਜ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕਾ ਨਿਵਾਸੀ ਪਰੇਸ਼ਾਨ <nis:link nis:type=tag nis:id=jansamasya nis:value=jansamasya nis:enabled=true nis:link/>
ਇਲਾਕਾ ਨਿਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਇੱਥੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਦੇ ਵਿੱਚ ਖੜਾ ਹੁੰਦਾ ਹੈ ਅਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਲ ਸੀ ਬਿਲਕੁਲ ਵੀ ਨਹੀਂ ਹੋ ਰਹੀ। ਜਿਸ ਦੇ ਚਲਦਿਆਂ ਉਹ ਕਾਫੀ ਜ਼ਿਆਦਾ ਪਰੇਸ਼ਾਨ ਹਨ ਇਸ ਦੇ ਨਾਲ ਹੀ ਪ੍ਰਧਾਨ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਸਮੱਸਿਆ ਦਾ ਹੱਲ ਜਲਦ ਹੀ ਕੀਤਾ ਜਾਵੇਗਾ ਅਤੇ ਉਹਨਾਂ ਵੱਲੋਂ ਕੰਮ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿ ਲੋਕਾਂ ਨੂੰ ਇਹ ਸਮੱਸਿਆ ਨਾ ਆਵੇ