ਸੰਗਰੂਰ: ਸ਼ੇਰਪੁਰ ਦੀ ਰਹਿਣ ਵਾਲੀ ਨਾਬਾਲਿਗ ਗੂੰਗੀ ਬੌਲੀ ਲੜਕੀ ਨਾਲ ਪਿੰਡ ਦੇ ਹੀ ਇਕ ਨੌਜਵਾਨ ਨੇ ਰੇਪ ਕਰਨ ਦੀ ਕੀਤੀ ਕੋਸ਼ਿਸ, ਪੁਲਿਸ ਵੱਲੋਂ ਮਾਮਲਾ ਦਰਜ
ਪਿੰਡ ਸ਼ੇਰਪੁਰ ਦੀ ਰਹਿਣ ਵਾਲੀ ਇੱਕ ਨਾਬਾਲਿਗ ਗੂੰਗੀ ਅਤੇ ਬੌਲੀ ਲੜਕੀ ਨਾਲ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਖੇਤਾਂ ਵਿੱਚ ਲਿਆ ਕੇ ਰੇਪ ਕਰਨ ਦੀ ਕੋਸ਼ਿਸ ਕੀਤੀ ਗਈ। ਜਿਸ ਦੇ ਚਲਦੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਲੜਕੀ ਨੂੰ ਸਰਕਾਰੀ ਹਸਪਤਾਲ ਵਿਖੇ ਕਰਵਾਇਆ ਗਿਆ।