ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਿੰਪੀ ਢਿੱਲੋਂ ਨੇ ਹੁਸਨਰ ਚੌਕ ਨੇੜੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਅਕਾਲੀ ਆਗੂ ਅਸ਼ੋਕ ਕੁਮਾਰ ਬੁੱਟਰ ਨੂੰ ਪੀਏਸੀ ਕਮੇਟੀ ਮੈਂਬਰ ਅਤੇ ਸੰਜੀਵ ਕੁਮਾਰ ਬਬਲੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਗਿਦਰਬਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਿੰਪੀ ਢਿੱਲੋ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|