ਮਾਨਸਾ: ਮਾਨਸਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ
Mansa, Mansa | Aug 19, 2025
ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ...