ਪਟਿਆਲਾ ਦੇ ਹਲਕਾ ਸਨੌਰ ਦੇ ਪਿੰਡ ਕਰਤਾਰਪੁਰਾ ਦੇ ਲੋਕ ਇਨੀ ਦਿਨੀ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਾਫੀ ਪਰੇਸ਼ਾਨ ਦਿਖਾਈ ਦੇ ਰਹੇ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨੇ ਆਖਿਆ ਕਿ ਇਸ ਇਲਾਕੇ ਵਿੱਚ ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਅਤੇ ਬਿਮਾਰੀਆਂ ਫੈਲਣ ਦਾ ਖਤਸ਼ਾ ਬਣਿਆ ਹੋਇਆ ਹੈ। ਉਹਨਾਂ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਉਹਨਾਂ ਨੂੰ ਇਸ ਗੰਦੇ ਪਾਣੀ ਦੀ ਨਿਕਾਸੀ ਤੋਂ ਨਿਜਾਤ ਦਿਲਾਈ ਜਾਵੇ ਜੇਕਰ ਆਉਣ ਵਾਲੇ ਦਿਨਾਂ ਚ ਇ