ਪਟਿਆਲਾ: ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਵੀਰ ਸਿੰਘ ਨੇ ਈੜੀ ਤੇ ਚੁੱਕੇ ਸਵਾਲ।
ਦੱਸ ਦਈਏ ਕਿ ਜਦੋਂ ਤੋਂ ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗਿਰਫਤਾਰ ਕੀਤਾ ਗਿਆ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਫਤਾਰੀ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ, ਐਸੇ ਨੂੰ ਲਾਗੇ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਈਡੀ ਬੀਜੇਪੀ ਦੀ ਇਲੈਕਸ਼ਨ ਡਿਪਾਰਟਮੈਂਟ ਬਣ ਕੇ ਰਹਿ ਗਈ ਹੈ। ਅਤੇ ਉਹਨਾਂ ਨੂੰ ਕੋਈ ਹੈਰਾਨੀ ਨਹੀਂ ਹੈ ਕਿ ਈੜੀ ਵੱਲੋਂ ਜੋ ਕੇਜਰੀਵਾਲ ਨੂੰ ਗ੍ਰਫਤਾਰ ਕੀਤਾ