ਲੁਧਿਆਣਾ ਪੂਰਬੀ: ਸਰਕਟ ਹਾਊਸ ਵਿਧਾਇਕ ਵੱਲੋਂ ਜੀਐਸਟੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਵਿਧਾਇਕ ਵੱਲੋਂ ਜੀਐਸਟੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਅੱਜ 9 ਵਜੇ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਚੌਧਰੀ ਮਦਲ ਲਾਲ ਬੱਗਾ ਨੇ ਲੁਧਿਆਣਾ ਦੇ ਸਰਕਟ ਹਾਊਸ ਦੇ ਵਿੱਚ ਜੀਐਸਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਵਪਾਰੀ ਵਰਗ ਨੂੰ ਆ ਰਹੀਆਂ ਦਿੱਕਤਾਂ ਪਰੇਸ਼ਾਨੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੌਕੇ ਤੇ ਹੀ ਹੱਲ ਵੀ ਕੀਤੇ ਗਏ