ਮਮਦੋਟ: ਦਾਣਾ ਮੰਡੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ
ਦਾਣਾ ਮੰਡੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਰਪਿਤ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ ਤਸਵੀਰਾਂ ਅੱਜ ਸਵੇਰੇ 11 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਲਫਰ ਐਸੋਸੀਏਸ਼ਨ ਸੁਸਾਇਟੀ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਗਿਆ ਗੁਰਬਚਨ ਸਿੰਘ ਨਾਹਰ ਅਤੇ ਜਿਲ੍ਹਾ ਪ੍ਰਧਾਨ ਗੁਰਮੇਤ ਸਿੰਘ ਗਿੱਲ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ