ਮੋਗਾ: ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਕਈ ਪਰਿਵਾਰ ਹੋਏ ਸ਼ਾਮਿਲ
ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤਾ ਗਿਆ ਉਹਨਾਂ ਦਾ ਨਿੱਘਾ ਸਵਾਗਤ ਅਤੇ ਪ੍ਰੇਮ ਚੰਦ ਚੱਕੀ ਵਾਲਾ ਨੂੰ ਆਮ ਆਦਮੀ ਪਾਰਟੀ ਦਾ ਸ਼ਹਿਰੀ ਪ੍ਰਧਾਨ ਕੀਤਾ ਗਿਆ ਨਿਯੁਕਤ।