ਪਠਾਨਕੋਟ: ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਕੈਬਨਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਤੱਕ ਅਤੇ ਵਰਕਰਾਂ ਨੇ ਚਲਾਇਆ ਸਫਾਈ ਅਭਿਆਨ
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਵਿਖੇ ਹੜਾਂ ਤੋਂ ਬਾਅਦ ਪਿੰਡਾਂ ਚ ਰਹਿੰਦੀ ਗੰਦਗੀ ਨੂੰ ਸਾਫ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਰਕਰਾਂ ਨਾਲ ਮਿਲ ਕੇ ਵੱਖ ਵੱਖ ਪਿੰਡਾਂ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ ਜਿਹਦੇ ਚਲਦਿਆਂ ਕੈਬਨਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਵੱਲੋਂ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਸਫਾਈ ਅਭਿਆਨ ਵਿੱਚ ਹਿੱਸਾ ਲਿਆ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਕੈਬਨਟ ਮੰਤਰੀ ਪੰਜਾਬ ਲਾਲ ਚੰਦ ਕ