Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਪਟਿਆਲਾ: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਵੱਲੋਂ ਮੋਦੀ ਨੂੰ ਦੱਸਿਆ ਗਿਆ ਤਾਨਾ ਸਾਹ।

Patiala, Patiala | Mar 23, 2024
ਜ਼ਿਕਰ ਯੋਗ ਹੈ ਕਿ ਬੀਤੇ ਦਿਨੀ ਅਰਵਿੰਦ ਕੇਜਰੀਵਾਲ ਆਪ ਸੁਪਰੀਮੋ ਨੂੰ ਈੜੀ ਵੱਲੋਂ ਜੋ ਗਿਰਫਤਾਰ ਕੀਤਾ ਗਿਆ ਸੀ, ਉਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ਮੰਨੂ ਨੇ ਕੇਂਦਰ ਦੀ ਮੋਦੀ ਸਰਕਾਰਜੋ ਨੀਤੀ ਆਪਣਾ ਰਹੀ ਹੈ ਉਸ ਨਾਲ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ, ਉਹਨਾਂ ਕਿਹਾ ਕਿ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ। ਕੇਬਲ ਤੇ ਹੋਰ ਇਹ ਕਬਜ਼ਿਆਂ ਤੇ ਕਿਹਾ ਕਿ ਪਹਿਲਾਂ ਇਹਨਾਂ ਵੱਲੋਂ ਕਬਜ਼ੇ ਕੀਤੇ ਗਏ ਸਨ।

MORE NEWS