ਬਲਾਚੌਰ: ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤਾ ਘਰ-ਘਰ ਸੰਪਰਕ
ਬਲਾਚੌਰ ਦੇ ਪਿੰਡ ਗੁਲਪੁਰ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।