ਮੁਕਤਸਰ: ਪਿੰਡ ਥਾਂਦੇਵਾਲਾ ਦੇ ਮੰਗਤ ਸਿੰਘ ਦੇ ਕਤਲ ਦੀ ਗੁੱਥੀ 12 ਘੰਟਿਆਂ ਅੰਦਰ ਸੁਲਝਾਈ, 3 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ- ਜ਼ਿਲ੍ਹਾ ਪੁਲਿਸ ਮੁਖੀ
ਜਿਲ੍ਹਾ ਪੁਲਿਸ ਮੁੱਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਥਾਂਦੇਵਾਲਾ ਵਿਖੇ ਹੋਏ ਮੰਗਤ ਸਿੰਘ ਦਾ ਕਤਲ ਦੀ 12 ਘੰਟਿਆਂ ਵਿੱਚ ਗੁੱਥੀ ਨੂੰ ਸੁਲਝਾ ਕੇ ਅਤੇ 03 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।