ਅੰਮ੍ਰਿਤਸਰ 2: ਅੰਮ੍ਰਿਤਸਰ ਵਿੱਚ ਜਨਗਣਨਾ: 16 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਇੰਝ ਭਰੋ ਆਪਣਾ ਡਾਟਾ
ਅੰਮ੍ਰਿਤਸਰ ਵਿੱਚ ਜਨਗਣਨਾ ਦੀ ਪ੍ਰਕਿਰਿਆ 16 ਨਵੰਬਰ 2026 ਤੋਂ ਸ਼ੁਰੂ ਹੋ ਰਹੀ ਹੈ। ਲੋਕ 30 ਨਵੰਬਰ ਤੱਕ ਆਨਲਾਈਨ ਸੈਲਫ ਇਨਿਊਮਰੇਸ਼ਨ ਰਾਹੀਂ ਆਪਣਾ ਡਾਟਾ ਭਰ ਸਕਦੇ ਹਨ। 1 ਦਸੰਬਰ ਤੋਂ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਏ.ਡੀ.ਸੀ. ਪੱਲਵੀ ਮਿਸ਼ਰਾ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।