ਅੰਮ੍ਰਿਤਸਰ 2: ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਧਮਕੀ ਮਾਮਲੇ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਕਾਬੂ, ਪੁਲਿਸ ਲਾਈਨ ਤੋਂ ਸੀਪੀ ਨੇ ਦਿੱਤੀ ਜਾਣਕਾਰੀ
Amritsar 2, Amritsar | Jul 18, 2025
ਦਰਬਾਰ ਸਾਹਿਬ ਨੂੰ ਮਿਲੀਆਂ ਈਮੇਲ ਧਮਕੀਆਂ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ...