ਮਜੀਠਾ: ਪਿੰਡ ਸਰਜਾ ਦੇ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 15 ਲੱਖ ਦੀ ਠੱਗੀ ਕਰਨ ਵਾਲੇ ਵਿਅਕਤੀ ਦੇ ਖਿਲਾਫ ਕੱਥੂਨੰਗਲ ਪੁਲਿਸ ਨੇ ਮਾਮਲਾ ਕੀਤਾ ਦਰਜ
ਥਾਣਾ ਕੱਥੂ ਨੰਗਲ ਵਿੱਚ ਤੈਨਾਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਵੰਤ ਸਿੰਘ ਪਿੰਡ ਸਰਜਾ ਵੱਲੋਂ ਇੱਕ ਦਰਖਾਸਤ ਦਿੱਤੀ ਗਈ ਸੀ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਉਸਦੇ ਭਤੀਜੇ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 15 ਲੱਖ ਦੀ ਠੱਗੀ ਕੀਤੀ ਗਈ ਹੈ। ਇਸ ਸਬੰਧੀ ਥਾਣਾ ਕੱਥੂ ਨੰਗਲ ਦੀ ਪੁਲਿਸ ਵੱਲੋਂ ਪ੍ਰੇਮ ਸਿੰਘ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ।