ਬਠਿੰਡਾ: ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪਹਿਲੇ ਦਿਨ ਨਹੀਂ ਹੋਇਆ ਕੋਈ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫਸਰ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ 4 ਦਸੰਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ 5 ਦਸੰਬਰ ਨੂੰ ਦਾਖ਼ਲ ਨਾਮਜ਼ਦਗੀ ਪੱਤਰਾਂ ਦੀ ਹੋਵੇਗੀ ਪੜਤਾਲ 6 ਦਸੰਬਰ ਨੂੰ ਨਾਮਜ਼ਦਗੀ ਪੱਤਰ ਲਏ ਜਾ ਸਕਣਗੇ ਵਾਪਸ ।