ਫਰੀਦਕੋਟ: ਗਿਆਨੀ ਜੈਲ ਸਿੰਘ ਐਵਿਨਿਊ ਵਿਖੇ ਵਿਧਾਇਕ ਸੇਖੋਂ ਨੇ 'ਆਪ' ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਨੂੰ ਕੀਤਾ ਸਨਮਾਨਿਤ
Faridkot, Faridkot | Jul 20, 2025
ਆਮ ਆਦਮੀ ਪਾਰਟੀ ਵੱਲੋਂ ਸੀਨੀਅਰ ਆਗੂ ਸੁਖਵੰਤ ਸਿੰਘ ਪੱਕਾ ਨੂੰ ਮੁੜ ਤੋਂ ਪਾਰਟੀ ਦੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਗਈ ਹੈ...