ਫਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 11 ਨਵੰਬਰ ਨੂੰ ਸਵੇਰੇ 11 ਵਜੇ ਅਮਲੋਹ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਰੈਲੀ ਨੂੰ ਸੰਬੋਧਨ ਕਰਨਗੇ