ਐਸਏਐਸ ਨਗਰ ਮੁਹਾਲੀ: ਸੇਕਟਰ 76, ਮੋਹਾਲੀ ਕੋਟ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 18 ਅਕਤੂਬਰ ਤੱਕ ਵਧਾਈ
ਆਮਦਨ ਤੋਂ ਬਾਅਦ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਮੋਹਾਲੀ ਅਦਾਲਤ ਵਿੱਚ ਪੇਸ਼ ਜਿੱਥੇ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 18 ਅਕਤੂਬਰ ਤੱਕ ਵਧਾਈ। Information