ਮਲੋਟ: ਦੀਵਾਲੀ ਵਾਲੇ ਦਿਨ ਮਲੋਟ ਦੀਆ ਅਨਾਜ ਮੰਡੀ ਵਿਚ ਫਸਲ ਲੈ ਕੇ ਬੈਠੇ ਕਿਸਾਨਾਂ ਨਾਲ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕੀਤੀ ਗੱਲਬਾਤ
Malout, Muktsar | Oct 20, 2025 ਅੱਜ ਦਿਵਾਲੀ ਵਾਲੇ ਦਿਨ ਮਲੋਟ ਦੀਆ ਅਨਾਜ ਮੰਡੀਆਂ ਵਿਚ ਆਪਣੀ ਫਸਲ ਲੈ ਕੇ ਬੈਠੇ ਕਿਸਾਨਾਂ ਨਾਲ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਗੱਲਬਾਤ ਕੀਤੀ ਅਤੇ ਮੌਕੇ ਤੇ ਸਰਕਾਰੀ ਅਧਿਕਾਰੀਆਂ ਅਤੇ ਸਰਕਾਰੀ ਏਜੰਸੀਆਂ ਦੇ ਇੰਸਪੈਕਟਰਾ ਨੂੰ ਨਿਰਦੇਸ਼ ਦਿੱਤੇ ਕੇ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ।