ਪਟਿਆਲਾ: ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਕਲੇਰ ਦਾ SIT 'ਤੇ ਵੱਡਾ ਇਲਜ਼ਾਮ
ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਕਲੇਰ ਨੇ SIT 'ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਸਰਕਾਰੀ ਦਬਾਅ ਹੇਠ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ। ਕਲੇਰ ਨੇ ਕਿਹਾ ਕਿ ਮਜੀਠੀਆ ਨੂੰ ਮੁੜ ਸੰਮਨ ਭੇਜਣਾ ਗਲਤ ਹੈ ਅਤੇ SIT ਨੇ ਉਨ੍ਹਾਂ ਦਾ ਲਿਖਤੀ ਜਵਾਬ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।