ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤੇ ਪਟਿਆਲਾ ਜਿਲਾ ਦੇ ਵੱਖ ਵੱਖ ਪਿੰਡਾਂ ਵਿੱਚ ਕੱਸੋ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਡੀਐਸਪੀ ਘਨੌਰ ਵੱਲੋਂ ਵੀ ਘਨੌਰ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਚੱਕੇ ਚੱਪੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਤੁਹਾਡੇ ਆਲੇ ਦੁਆਲੇ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ